Bible Language

Matthew 22:6 (NLV) New Life Verson

Versions

PAV   ਅਤੇ ਹੋਰਨਾਂ ਨੇ ਉਹ ਦੇ ਚਾਕਰਾਂ ਨੂੰ ਫੜ ਕੇ ਉਨ੍ਹਾਂ ਦੀ ਪਤ ਲਾਹੀ ਅਰ ਮਾਰ ਸੁੱਟਿਆ
ERVPA   ਕੁਝ ਹੋਰ ਲੋਕਾਂ ਨੇ ਇਕਠੇ ਹੋਕੇ ਉਨ੍ਹਾਂ ਨੋਕਰਾਂ ਨੂੰ ਫ਼ਡ਼ਿਆ, ਕੁਟਿਆ ਅਤੇ ਜਾਨੋ ਮਾਰ ਦਿੱਤਾ।
IRVPA   ਅਤੇ ਕਈਆਂ ਨੇ ਉਹ ਦੇ ਨੌਕਰਾਂ ਨੂੰ ਫੜ੍ਹ ਕੇ ਉਨ੍ਹਾਂ ਦੀ ਬੇਇੱਜ਼ਤੀ ਕੀਤੀ ਅਤੇ ਮਾਰ ਸੁੱਟਿਆ।