Versions
PAV ਜਿਹ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾਕੇ ਉਨ੍ਹਾਂ ਨਾਲ ਬਣਜ ਬੁਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ
ERVPA ਜਿਸ ਨੋਕਰ ਨੇ ਧਨ ਦੇ ਪੰਜ ਝੋਲੇ ਪ੍ਰਾਪਤ ਕੀਤੇ ਸਨ ਉਹ ਝੱਟ ਚਲਿਆ ਗਿਆ ਅਤੇ ਧਨ ਲਾ ਦਿੱਤਾ ਅਤੇ ਧਨ ਦੇ ਪੰਜ ਹੋਰ ਝੋਲੇ ਕਮਾ ਲਏ।
IRVPA ਜਿਸ ਨੇ ਪੰਜ ਤੋੜੇ ਲਏ ਸਨ ਉਹ ਨੇ ਝੱਟ ਜਾ ਕੇ ਉਨ੍ਹਾਂ ਨਾਲ ਬਣਜ ਵਪਾਰ ਕੀਤਾ ਅਤੇ ਹੋਰ ਪੰਜ ਤੋੜੇ ਕਮਾਏ।