Bible Language

Matthew 25:22 (NLV) New Life Verson

Versions

PAV   ਅਤੇ ਜਿਹ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਆਣ ਕੇ ਬੋਲਿਆ, ਸੁਆਮੀ ਜੀ ਤੁਸਾਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਭੀ ਖੱਟੇ
ERVPA   “ਫ਼ਿਰ, ਉਹ ਨੋਕਰ ਆਇਆ ਜਿਸਨੇ ਧਨ ਦੇ ਝੋਲੇ ਪ੍ਰਾਪਤ ਕੀਤੇ ਸਨ। ਉਹ ਮਾਲਕ ਕੋਲ ਆਇਆ ਅਤੇ ਉਸਨੂੰ ਕਿਹਾ, ‘ਸੁਆਮੀ ਜੀ, ਤੁਸੀਂ ਮੈਨੂੰ ਦੋ ਥੈਲੇ ਰਖਵਾਲੀ ਲਈ ਦੇ ਗਏ ਸੀ, ਮੈਂ ਉਸਨੂੰ ਵਰਤਕੇ ਦੋ ਹੋਰ ਬਣਾ ਲਏ ਹਨ।’
IRVPA   ਅਤੇ ਜਿਸ ਨੇ ਦੋ ਤੋੜੇ ਲਏ ਸਨ ਉਹ ਵੀ ਕੋਲ ਕੇ ਬੋਲਿਆ, ਸੁਆਮੀ ਜੀ ਤੁਸੀਂ ਮੈਨੂੰ ਦੋ ਤੋੜੇ ਸੌਂਪੇ ਸਨ। ਵੇਖੋ ਮੈਂ ਦੋ ਤੋੜੇ ਹੋਰ ਵੀ ਕਮਾਏ।