Bible Language

Matthew 25:35 (NLV) New Life Verson

Versions

PAV   ਕਿਉਂ ਜੋ ਮੈਂ ਭੁੱਖਾ ਸਾਂ ਅਤੇ ਤੁਸਾਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਆਹਿਆ ਸਾਂ ਅਰ ਤੁਸਾਂ ਮੈਨੂੰ ਪਿਆਇਆ, ਮੈਂ ਪਰਦੇਸੀ ਸਾਂ ਅਤੇ ਤੁਸਾਂ ਮੈਨੂੰ ਆਪਣੇ ਘਰ ਉਤਾਰਿਆ
ERVPA   ਤੁਸੀਂ ਇਹ ਰਾਜ ਪਾ ਸਕਦੇ ਹੋ ਕਿਉਂਕਿ ਜਦੋਂ ਮੈਂ ਭੁਖਾ ਸੀ ਤੁਸੀਂ ਮੈਨੂੰ ਖਾਣ ਨੂੰ ਦਿੱਤਾ ਅਤੇ ਜਦੋਂ ਮੈਂ ਪਿਆਸਾ ਸੀ, ਤੁਸੀਂ ਮੈਨੂੰ ਪੀਣ ਨੂੰ ਦਿੱਤਾ। ਜਦੋਂ ਮੈਂ ਘਰ ਤੋਂ ਦੂਰ ਅਤੇ ਇਕੱਲਾ ਸੀ ਤੁਸੀਂ ਆਪਣੇ ਘਰ ਨਿਓਤਾ ਦਿੱਤਾ।
IRVPA   ਕਿਉਂ ਜੋ ਮੈਂ ਭੁੱਖਾ ਸੀ ਅਤੇ ਤੁਸੀਂ ਮੈਨੂੰ ਖਾਣ ਨੂੰ ਦਿੱਤਾ, ਮੈਂ ਤਿਹਾਇਆ ਸੀ ਅਤੇ ਤੁਸੀਂ ਮੈਨੂੰ ਪੀਣ ਨੂੰ ਦਿੱਤਾ, ਮੈਂ ਪਰਦੇਸੀ ਸੀ ਅਤੇ ਤੁਸੀਂ ਮੈਨੂੰ ਆਪਣੇ ਘਰ ਉਤਾਰਿਆ,