Bible Language

Matthew 25:37 (NLV) New Life Verson

Versions

PAV   ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੁ ਜੀ ਅਸਾਂ ਕਦ ਤੈਨੂੰ ਭੁੱਖਾ ਵੇਖਿਆ ਅਤੇ ਖੁਆਇਆ ਯਾ ਤਿਹਾਇਆ ਅਤੇ ਪਿਲਾਇਆ?
ERVPA   “ਤਦ ਚੰਗੇ ਲੋਕ ਉਸਨੂੰ ਉੱਤਰ ਦੇਣਗੇ, ‘ਪ੍ਰਭੂ, ਅਸੀਂ ਕਦੋਂ ਤੁਹਾਨੂੰ ਭੁਖਾ ਵੇਖਿਆ ਅਤੇ ਤੁਹਾਨੂੰ ਭੋਜਨ ਦਿੱਤਾ ਜਾਂ ਕਦੋਂ ਅਸੀਂ ਤੁਹਾਨੂੰ ਪਿਆਸਾ ਵੇਖਿਆ ਅਤੇ ਕੁਝ ਪੀਣ ਨੂੰ ਦਿੱਤਾ?’
IRVPA   ਤਦ ਧਰਮੀ ਲੋਕ ਉਹ ਨੂੰ ਇਹ ਉੱਤਰ ਦੇਣਗੇ, ਪ੍ਰਭੂ ਜੀ ਅਸੀਂ ਕਦੋਂ ਤੈਨੂੰ ਭੁੱਖਾ ਵੇਖਿਆ ਤੇ ਤੈਨੂੰ ਖੁਆਇਆ ਜਾਂ ਤਿਹਾਇਆ ਦੇਖਿਆ ਤੇ ਤੈਨੂੰ ਪਿਲਾਇਆ?