Bible Language

Matthew 25:41 (NLV) New Life Verson

Versions

PAV   ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ
ERVPA   “ਫ਼ੇਰ ਪਾਤਸ਼ਾਹ ਆਪਣੇ ਖੱਬੇ ਪਾਸੇ ਵਾਲੇ ਲੋਕਾਂ ਨੂੰ ਆਖੇਗਾ, ‘ਮੈਥੋਂ ਦੂਰ ਚਲੇ ਜਾਓ, ਤੁਸੀਂ ਸਰਾਪੇ ਹੋਏ ਹੋ। ਉਸ ਸਦੀਵੀ ਮੱਚਦੀ ਹੋਈ ਅੱਗ ਵਿੱਚ ਚਲੇ ਜਾਓ, ਜਿਹਡ਼ੀ ਸ਼ੈਤਾਨ ਅਤੇ ਉਸਦੇ ਦੂਤਾਂ ਲਈ ਤਿਆਰ ਕੀਤੀ ਗਈ ਹੈ।’
IRVPA   ਤਦ ਜਿਹੜੇ ਖੱਬੇ ਪਾਸੇ ਹੋਣ ਉਨ੍ਹਾਂ ਨੂੰ ਵੀ ਉਹ ਕਹੇਗਾ, ਹੇ ਸਰਾਪੇ ਹੋਇਓ, ਮੇਰੇ ਕੋਲੋਂ ਉਸ ਸਦੀਪਕ ਅੱਗ ਵਿੱਚ ਚੱਲੇ ਜਾਓ ਜਿਹੜੀ ਸ਼ੈਤਾਨ ਅਤੇ ਉਹ ਦੇ ਦੂਤਾਂ ਲਈ ਤਿਆਰ ਕੀਤੀ ਹੋਈ ਹੈ।