Bible Language

Matthew 25:44 (NLV) New Life Verson

Versions

PAV   ਤਦ ਓਹ ਵੀ ਉੱਤਰ ਦੇਣਗੇ, ਪ੍ਰਭੁ ਜੀ ਕਦ ਅਸਾਂ ਤੈਨੂੰ ਭੁੱਖਾ ਯਾ ਤਿਹਾਇਆ ਯਾ ਪਰਦੇਸੀ ਯਾ ਨੰਗਾ ਯਾ ਰੋਗੀ ਯਾ ਕੈਦੀ ਵੇਖਿਆ ਅਤੇ ਤੇਰੀ ਟਹਿਲ ਨਾ ਕੀਤੀ?
ERVPA   “ਫ਼ੇਰ ਉਹ ਵੀ ਉੱਤਰ ਦੇਣਗੇ: ‘ਪ੍ਰਭੂ’ ਕਦੋਂ ਅਸੀਂ ਤੁਹਾਨੂੰ ਭੁਖਾ ਜਾਂ ਪਿਆਸਾ ਇੱਕ ਬਗਾਨੇ ਵਾਂਗ ਜਾਂ ਬਿਨ ਕੱਪਡ਼ਿਉਂ, ਜਾਂ ਬਿਮਾਰ ਜਾਂ ਕੈਦ ਵਿੱਚ ਵੇਖਿਆ ਅਤੇ ਤੁਹਾਡੀ ਸਹਾਇਤਾ ਨਹੀਂ ਕੀਤੀ।’
IRVPA   ਤਦ ਉਹ ਵੀ ਉੱਤਰ ਦੇਣਗੇ, ਪ੍ਰਭੂ ਜੀ ਕਦੋਂ ਅਸੀਂ ਤੈਨੂੰ ਭੁੱਖਾ ਜਾਂ ਤਿਹਾਇਆ ਜਾਂ ਪਰਦੇਸੀ ਜਾਂ ਨੰਗਾ ਜਾਂ ਰੋਗੀ ਜਾਂ ਕੈਦੀ ਵੇਖਿਆ ਅਤੇ ਤੇਰੀ ਟਹਿਲ ਸੇਵਾ ਨਾ ਕੀਤੀ?