Bible Language

Matthew 25:9 (NLV) New Life Verson

Versions

PAV   ਪਰ ਚਤਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਵੇ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ
ERVPA   “ਸਿਆਣੀਆਂ ਕੁਆਰੀਆਂ ਨੇ ਉੱਤਰ ਦਿੱਤਾ, ‘ਨਹੀਂ ਇਹ ਤੇਲ ਸਾਡੇ ਤੇ ਤੁਹਾਡੇ ਜਗਾਉਣ ਵਾਸਤੇ ਕਾਫ਼ੀ ਨਹੀਂ ਹੋਵੇਗਾ। ਇਹ ਬਿਹਤਰ ਹੋਵੇਗਾ ਕਿ ਤੁਸੀਂ ਤੇਲ ਵੇਚਨ ਵਾਲੇ ਤੋਂ ਮੁਲ੍ਲ ਲੈ ਆਵੋ।’
IRVPA   ਪਰ ਸਮਝਦਾਰਾਂ ਨੇ ਉੱਤਰ ਦਿੱਤਾ, ਨਾ, ਕਿਤੇ ਸਾਡੇ ਅਤੇ ਤੁਹਾਡੇ ਲਈ ਥੁੜ ਨਾ ਜਾਏ ਪਰ ਤੁਸੀਂ ਵੇਚਣ ਵਾਲਿਆਂ ਦੇ ਕੋਲ ਜਾ ਕੇ ਆਪਣੇ ਲਈ ਮੁੱਲ ਲਓ।