Bible Language

Matthew 28:10 (NLV) New Life Verson

Versions

PAV   ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਓਹ ਉੱਥੇ ਮੈਨੂੰ ਵੇਖਣਗੇ।।
ERVPA   ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਡਰੋ ਨਾ, ਜਾਓ ਅਤੇ ਮੇਰੇ ਭਰਾਵਾਂ ਨੂੰ ਆਖੋ ਕਿ ਗਲੀਲੀ ਵੱਲ ਜਾਣ। ਉਹ ਮੈਨੂੰ ਉਥੇ ਵੇਖਣਗੇ।”
IRVPA   ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, ਡਰੋ ਨਾ, ਜਾਓ, ਮੇਰੇ ਭਾਈਆਂ ਨੂੰ ਆਖੋ ਜੋ ਗਲੀਲ ਨੂੰ ਜਾਣ ਅਤੇ ਉਹ ਉੱਥੇ ਮੈਨੂੰ ਵੇਖਣਗੇ। PS