Bible Language

Matthew 28:12 (NLV) New Life Verson

Versions

PAV   ਅਤੇ ਓਹ ਬਜੁਰਗਾਂ ਦੇ ਨਾਲ ਇਕੱਠੇ ਹੋਏ ਅਰ ਮਤਾ ਪਕਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ
ERVPA   ਫ਼ੇਰ ਪ੍ਰਧਾਨ ਜਾਜਕ ਅਤੇ ਬਜ਼ੁਰਗ ਯਹੂਦੀ ਆਗੂ ਇਕਠੇ ਹੋਏ ਅਤੇ ਇੱਕ ਵਿਉਂਤ ਬਣਾਈ। ਉਨ੍ਹਾਂ ਨੇ ਸਿਪਾਹੀਆਂ ਨੂੰ ਬਹੁਤ ਸਾਰਾ ਧਨ ਦਿੱਤਾ।
IRVPA   ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ