Bible Language

Matthew 28:13 (NLV) New Life Verson

Versions

PAV   ਅਤੇ ਬੋਲੇ, ਤੁਸੀਂ ਇਹ ਕਹਿਣਾ ਕਿ ਜਦ ਅਸੀਂ ਸੁੱਤੇ ਹੋਏ ਸਾਂ ਉਹ ਦੇ ਚੇਲੇ ਰਾਤ ਨੂੰ ਆਣ ਕੇ ਉਹ ਨੂੰ ਚੁਰਾ ਲੈ ਗਏ
ERVPA   ਉਨ੍ਹਾਂ ਨੇ ਉਨ੍ਹਾਂ ਨੂੰ ਹਿਦਾਇਤ ਦਿੱਤੀ, “ਤੁਸੀਂ ਲੋਕਾਂ ਨੂੰ ਆਖਣਾ: ਰਾਤ ਦੇ ਵਕਤ ਜਦੋਂ ਅਸੀਂ ਸੌਂ ਰਹੇ ਸਾਂ, ਯਿਸੂ ਦੇ ਚੇਲੇ ਆਏ ਅਤੇ ਉਸਦਾ ਸ਼ਰੀਰ ਚੋਰੀ ਕਰਕੇ ਲੈ ਗਏ।
IRVPA   ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਕੇ ਉਹ ਨੂੰ ਚੁਰਾ ਲੈ ਗਏ