Bible Language

Matthew 28:2 (NLV) New Life Verson

Versions

PAV   ਅਰ ਵੇਖੋ ਇੱਕ ਵੱਡਾ ਭੁਚਾਲ ਆਇਆ ਇਸ ਲਈ ਜੋ ਪ੍ਰਭੁ ਦਾ ਦੂਤ ਅਕਾਸ਼ੋਂ ਉੱਤਰਿਆ ਅਰ ਨੇੜੇ ਆਣ ਕੇ ਉਸ ਪੱਥਰ ਨੂੰ ਰੇੜ੍ਹ ਕੇ ਲਾਂਭੇ ਕਰ ਦਿੱਤਾ ਅਰ ਉਸ ਉੱਤੇ ਬਹਿ ਗਿਆ
ERVPA   ਉਸ ਵਕਤ ਉਥੇ ਬਡ਼ਾ ਜ਼ੋਰ ਦਾ ਭੁਚਾਲ ਆਇਆ। ਅਕਾਸ਼ ਤੋਂ ਇੱਕ ਪ੍ਰਭੂ ਦਾ ਦੂਤ ਆਇਆ। ਪ੍ਰਭੂ ਦੇ ਦੂਤ ਨੇ ਉਸ ਕਬਰ ਦੇ ਨੇਡ਼ੇ ਆਕੇ ਉਸਦੇ ਉੱਪਰੋਂ ਉਹ ਵੱਡਾ ਪੱਥਰ ਰੇਢ਼ਕੇ ਪਾਸੇ ਕੀਤਾ ਤੇ ਉਸ ਪੱਥਰ ਦੇ ਉੱਪਰ ਖੁਦ ਜਾਕੇ ਬੈਠ ਗਿਆ।
IRVPA   ਅਤੇ ਵੇਖੋ ਇੱਕ ਵੱਡਾ ਭੂਚਾਲ ਆਇਆ, ਇਸ ਲਈ ਜੋ ਪ੍ਰਭੂ ਦਾ ਦੂਤ ਅਕਾਸ਼ੋਂ ਉਤਰਿਆ ਅਤੇ ਨੇੜੇ ਕੇ ਉਸ ਪੱਥਰ ਨੂੰ ਰੇੜ੍ਹ ਕੇ ਇੱਕ ਪਾਸੇ ਕਰ ਦਿੱਤਾ ਅਤੇ ਉਸ ਉੱਤੇ ਬੈਠ ਗਿਆ।