Bible Language

Micah 3 (NLV) New Life Verson

Versions

PAV   ਮੈਂ ਆਖਿਆ, ਯਾਕੂਬ ਦੇ ਮੁਖੀਓ, ਅਤੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣਿਓ! ਤੁਹਾਨੂੰ ਇਨਸਾਫ਼ ਨਹੀਂ ਜਾਣਨਾ ਚਾਹੀਦਾॽ
IRVPA   {ਇਸਰਾਏਲ ਦੇ ਆਗੂਆਂ ਦੀ ਨਿੰਦਿਆ} PS ਮੈਂ ਆਖਿਆ,
ਹੇ ਯਾਕੂਬ ਦੇ ਮੁਖੀਓ,
ਅਤੇ ਹੇ ਇਸਰਾਏਲ ਦੇ ਘਰਾਣੇ ਦੇ ਆਗੂਓ, ਸੁਣੋ!
ਕੀ ਨਿਆਂ ਨੂੰ ਜਾਣਨਾ ਤੁਹਾਡਾ ਕੰਮ ਨਹੀਂ?