Bible Language

Micah 3:3 (NLV) New Life Verson

Versions

PAV   ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ, ਓਹਨਾਂ ਦੀ ਖੱਲ ਓਹਨਾਂ ਦੇ ਉੱਤੋਂ ਲਾਹੁੰਦੇ ਹੋ, ਓਹਨਾਂ ਦੀਆਂ ਹੱਡੀਆਂ ਭੰਨ ਸੁੱਟਦੇ ਹੋ, ਅਤੇ ਓਹਨਾਂ ਨੂੰ ਟੋਟੇ ਟੋਟੇ ਕਰ ਦਿੰਦੇ ਹੋ, ਜਿਵੇਂ ਦੇਗ ਵਿੱਚ ਯਾ ਵਲਟੋਹੇ ਵਿੱਚ ਮਾਸ!
IRVPA   ਤੁਸੀਂ ਜੋ ਮੇਰੀ ਪਰਜਾ ਦਾ ਮਾਸ ਖਾਂਦੇ ਹੋ,
ਅਤੇ ਉਹਨਾਂ ਦੀ ਖੱਲ ਉਹਨਾਂ ਦੇ ਉੱਤੋਂ ਲਾਹੁੰਦੇ ਹੋ,
ਤੁਸੀਂ ਉਹਨਾਂ ਦੀਆਂ ਹੱਡੀਆਂ ਨੂੰ ਪਕਾਉਣ ਲਈ ਭਾਂਡੇ ਵਿੱਚ ਭੰਨ ਸੁੱਟਦੇ ਹੋ,
ਅਤੇ ਉਹਨਾਂ ਦੇ ਮਾਸ ਨੂੰ ਪਕਾਉਣ ਲਈ ਕੜਾਹੀ ਵਿੱਚ ਟੁੱਕੜੇ-ਟੁੱਕੜੇ ਕਰਦੇ ਹੋ!