Bible Language

Micah 3:4 (NLV) New Life Verson

Versions

PAV   ਤਦ ਓਹ ਯਹੋਵਾਹ ਅੱਗੇ ਦੁਹਾਈ ਦੇਣਗੇ, ਪਰ ਉਹ ਓਹਨਾਂ ਨੂੰ ਉੱਤਰ ਨਾ ਦੇਵੇਗਾ, ਅਤੇ ਉਹ ਸਮੇਂ ਉਹ ਆਪਣਾ ਮੂੰਹ ਓਹਨਾਂ ਤੋਂ ਲੁਕਾ ਲਵੇਗਾ, ਜਿਵੇਂ ਓਹਨਾਂ ਨੇ ਭੈੜੇ ਕੰਮ ਕੀਤੇ ਹਨ।।
IRVPA   ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ,
ਪਰ ਉਹ ਉਹਨਾਂ ਨੂੰ ਉੱਤਰ ਨਾ ਦੇਵੇਗਾ,
ਸਗੋਂ ਉਸ ਸਮੇਂ ਉਹ ਆਪਣਾ ਮੂੰਹ ਉਹਨਾਂ ਤੋਂ ਲੁਕਾ ਲਵੇਗਾ,
ਕਿਉਂ ਜੋ ਉਹਨਾਂ ਨੇ ਭੈੜੇ ਕੰਮ ਕੀਤੇ ਹਨ। PEPS