Bible Language

Micah 3:7 (NLV) New Life Verson

Versions

PAV   ਦਰਸ਼ੀ ਲੱਜਿਆਵਾਨ ਹੋ ਜਾਣਗੇ, ਫਾਲ ਪਾਉਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ, ਓਹ ਸਭ ਆਪਣੇ ਬੁੱਲਾਂ ਨੂੰ ਕੱਜਣਗੇ, ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ।
IRVPA   ਦਰਸ਼ੀ ਸ਼ਰਮਿੰਦੇ ਹੋ ਜਾਣਗੇ,
ਅਤੇ ਭਵਿੱਖ ਦੱਸਣ ਵਾਲਿਆਂ ਦੇ ਮੂੰਹ ਕਾਲੇ ਹੋ ਜਾਣਗੇ,
ਹਾਂ, ਉਹ ਸਾਰੇ ਦੇ ਸਾਰੇ ਆਪਣੇ ਬੁੱਲ੍ਹਾਂ ਨੂੰ ਢੱਕਣਗੇ,
ਕਿਉਂ ਜੋ ਪਰਮੇਸ਼ੁਰ ਵੱਲੋਂ ਕੋਈ ਉੱਤਰ ਨਹੀਂ ਮਿਲੇਗਾ।