Bible Language

Micah 4 (NLV) New Life Verson

Versions

PAV   ਆਖਰੀ ਦਿਨਾਂ ਵਿੱਚ ਇਉਂ ਹੋਵੇਗਾ ਕਿ ਯਹੋਵਾਹ ਦੇ ਭਵਨ ਦਾ ਪਰਬਤ ਪਹਾੜਾਂ ਦੇ ਸਿਰ ਤੇ ਕਾਇਮ ਕੀਤਾ ਜਾਵੇਗਾ, ਅਤੇ ਉਹ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ, ਅਤੇ ਉੱਮਤਾਂ ਉਸ ਦੀ ਵੱਲ ਵਗਣਗੀਆਂ
IRVPA   {ਸ਼ਾਂਤੀ ਦਾ ਰਾਜ} (ਯਸਾ 2:1-4) PS ਆਖਰੀ ਦਿਨਾਂ ਵਿੱਚ ਅਜਿਹਾ ਹੋਵੇਗਾ,
ਕਿ ਯਹੋਵਾਹ ਦੇ ਭਵਨ ਦਾ ਪਰਬਤ ਸਾਰਿਆਂ ਪਹਾੜਾਂ ਦੇ ਸਿਰਾਂ ਉੱਤੇ ਕਾਇਮ ਕੀਤਾ ਜਾਵੇਗਾ,
ਅਤੇ ਉਹ ਸਭ ਪਹਾੜੀਆਂ ਤੋਂ ਉੱਚਾ ਕੀਤਾ ਜਾਵੇਗਾ,
ਅਤੇ ਸਭ ਕੌਮਾਂ ਉਸ ਦੇ ਵੱਲ ਸੋਤੇ ਵਾਂਗੂੰ ਵਗਣਗੀਆਂ।