Bible Language

Nehemiah 5:16 (NLV) New Life Verson

Versions

PAV   ਨਾਲੇ ਮੈਂ ਏਸ ਕੰਧ ਦੇ ਕੰਮ ਵਿੱਚ ਤਕੜਾਈ ਨਾਲ ਲੱਗਾ ਰਿਹਾ, ਅਤੇ ਅਸਾਂ ਖੇਤ ਉੱਕੇ ਹੀ ਮੁਲ ਨਾ ਲਏ ਪਰ ਮੇਰੇ ਸਾਰੇ ਹੀ ਜੁਆਨ ਉੱਥੇ ਕੰਮ ਦੇ ਉੱਤੇ ਇੱਕਠੇ ਰਹੇ
IRVPA   ਨਾਲੇ ਮੈਂ ਸ਼ਹਿਰ ਪਨਾਹ ਦੇ ਕੰਮ ਵਿੱਚ ਤਕੜਾਈ ਨਾਲ ਲੱਗਿਆ ਰਿਹਾ, ਅਤੇ ਅਸੀਂ ਕੋਈ ਖੇਤ ਮੁੱਲ ਨਾ ਲਿਆ ਅਤੇ ਮੇਰੇ ਸਾਰੇ ਜੁਆਨ ਕੰਮ ਕਰਨ ਲਈ ਉੱਥੇ ਇਕੱਠੇ ਰਹਿੰਦੇ ਸਨ।