Bible Language

Nehemiah 5:9 (NLV) New Life Verson

Versions

PAV   ਫੇਰ ਮੈਂ ਆਖਿਆ, ਜੋ ਤੁਸੀਂ ਕਰਦੇ ਹੋ ਏਹ ਚੰਗੀ ਗੱਲ ਨਹੀਂ। ਕੀ ਤੁਹਾਨੂੰ ਦੁਸ਼ਮਨ ਕੌਮਾਂ ਦੇ ਕੁਫ਼ਰ ਦੇ ਕਾਰਨ ਆਪਣੇ ਪਰਮੇਸ਼ੁਰ ਦੇ ਭੈ ਵਿੱਚ ਨਹੀਂ ਚਲਣਾ ਚਾਹੀਦਾ?
IRVPA   ਮੈਂ ਫਿਰ ਕਿਹਾ, “ਇਹ ਕੰਮ ਜੋ ਤੁਸੀਂ ਕਰਦੇ ਹੋ ਉਹ ਚੰਗਾ ਨਹੀਂ ਹੈ, ਕੀ ਤੁਹਾਨੂੰ ਇਸ ਕਾਰਨ ਆਪਣੇ ਪਰਮੇਸ਼ੁਰ ਦੇ ਭੈਅ ਵਿੱਚ ਨਹੀਂ ਚੱਲਣਾ ਚਾਹੀਦਾ ਤਾਂ ਜੋ ਸਾਡੇ ਗੈਰ-ਕੌਮੀ ਦੁਸ਼ਮਣ ਸਾਡਾ ਨਿਰਾਦਰ ਨਾ ਕਰਨ?