Bible Language

Nehemiah 6 (NLV) New Life Verson

Versions

PAV   ਤਾਂ ਐਉਂ ਹੋਇਆ ਕਿ ਜਦ ਸਨਬੱਲਟ ਅਰ ਟੋਬੀਯਾਹ ਅਰ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਦੱਸਿਆ ਗਿਆ ਕਿ ਮੈਂ ਕੰਧ ਬਣਾ ਲਈ ਹੈ ਅਤੇ ਕੋਈ ਖੱਪਾ ਬਾਕੀ ਨਹੀਂ ਰਿਹਾ ਭਾਵੇਂ ਮੈਂ ਅਜੇ ਤੀਕਰ ਫਾਟਕਾਂ ਦੇ ਬੂਹੇ ਨਹੀਂ ਲਾਏ ਸਨ
IRVPA   {ਨਹਮਯਾਹ ਦੇ ਵਿਰੁੱਧ ਸਾਜ਼ਿਸ਼} PS ਫਿਰ ਜਦ ਸਨਬੱਲਟ ਅਤੇ ਤੋਬਿਆਹ ਅਤੇ ਗਸ਼ਮ ਅਰਬੀ ਅਤੇ ਸਾਡੇ ਬਾਕੀ ਵੈਰੀਆਂ ਨੂੰ ਇਹ ਖ਼ਬਰ ਹੋਈ ਕਿ ਮੈਂ ਸ਼ਹਿਰਪਨਾਹ ਬਣਾ ਲਈ ਹੈ ਅਤੇ ਕੋਈ ਦਰਾਰ ਬਾਕੀ ਨਹੀਂ ਰਹੀ ਭਾਵੇਂ ਮੈਂ ਅਜੇ ਤੱਕ ਫਾਟਕਾਂ ਦੇ ਦਰਵਾਜ਼ੇ ਨਹੀਂ ਲਾਏ ਸਨ।