Bible Language

Nehemiah 7:3 (NLV) New Life Verson

Versions

PAV   ਅਤੇ ਮੈਂ ਉਨ੍ਹਾਂ ਨੂੰ ਆਖਿਆ ਕਿ ਜਦ ਤਕ ਧੁੱਪ ਤਿਖੀ ਨਾ ਹੋ ਜਾਵੇ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਓਹ ਖੜੇ ਹੀ ਹੋਣ ਤਾਂ ਬੂਹੇ ਬੰਦ ਕੀਤੇ ਜਾਣ ਅਤੇ ਅਰਲ ਲਾਏ ਜਾਣ ਅਤੇ ਓਹ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਪਹਿਰੇਵਾਲੇ ਮੁਕੱਰਰ ਕਰਨ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣਿਆ ਘਰਾਂ ਦੇ ਅੱਗੇ ਹੋਣ
IRVPA   ਮੈਂ ਉਨ੍ਹਾਂ ਨੂੰ ਕਿਹਾ, “ਜਦ ਤੱਕ ਧੁੱਪ ਤੇਜ਼ ਨਾ ਹੋ ਜਾਵੇ ਤਦ ਤੱਕ ਯਰੂਸ਼ਲਮ ਦੇ ਫਾਟਕ ਨਾ ਖੋਲ੍ਹੇ ਜਾਣ ਅਤੇ ਜਦ ਪਹਿਰੇਦਾਰ ਪਹਿਰਾ ਦਿੰਦੇ ਹੋਣ, ਤਦ ਹੀ ਫਾਟਕ ਬੰਦ ਕੀਤੇ ਜਾਣ ਅਤੇ ਬੇੜ੍ਹੀਆਂ ਲਾਈਆਂ ਜਾਣ। ਫਿਰ ਯਰੂਸ਼ਲਮ ਦੇ ਵਾਸੀਆਂ ਵਿੱਚੋਂ ਤੂੰ ਪਹਿਰੇਦਾਰ ਠਹਿਰਾ ਜਿਹੜੇ ਆਪੋ ਆਪਣੇ ਪਹਿਰੇ ਵਿੱਚ ਆਪਣੇ-ਆਪਣੇ ਘਰਾਂ ਦੇ ਅੱਗੇ ਪਹਿਰਾ ਦੇਣ।”