Bible Language

Nehemiah 7:6 (NLV) New Life Verson

Versions

PAV   ਏਹ ਉਸ ਸੁਬੇ ਦੇ ਲੋਕ ਹਨ ਜਿਹੜੇ ਉਨ੍ਹਾਂ ਅਸੀਰਾਂ ਵਿੱਚੋਂ ਜਿਨ੍ਹਾਂ ਨੂੰ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਅਸੀਰੀ ਵਿੱਚ ਲੈ ਗਿਆ ਸੀ ਉਤਾਹਾਂ ਕੇ ਸਾਰੇ ਯਰੂਸ਼ਲਮ ਤੇ ਯਹੂਦਾਹ ਵਿੱਚ ਆਪੋ ਆਪਣੇ ਸ਼ਹਿਰਾਂ ਨੂੰ ਮੁੜ ਆਏ,
IRVPA   ਜਿਨ੍ਹਾਂ ਲੋਕਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਗ਼ੁਲਾਮ ਬਣਾ ਕੇ ਲੈ ਗਿਆ ਸੀ, ਉਨ੍ਹਾਂ ਵਿੱਚੋਂ ਯਰੂਸ਼ਲਮ ਅਤੇ ਯਹੂਦਾਹ ਦੇ ਸੂਬਿਆਂ ਦੇ ਜਿਹੜੇ ਲੋਕ ਗ਼ੁਲਾਮੀ ਤੋਂ ਛੁੱਟ ਕੇ ਆਪੋ ਆਪਣੇ ਨਗਰਾਂ ਨੂੰ ਮੁੜ ਆਏ ਸਨ, ਉਹ ਇਹ ਹਨ -