Bible Language

Nehemiah 7:65 (NLV) New Life Verson

Versions

PAV   ਤਾਂ ਹਾਕਮ ਨੇ ਉਨ੍ਹਾਂ ਨੂੰ ਆਖਿਆ ਕਿ ਓਹ ਅੱਤਪਵਿੱਤ੍ਰ ਚੀਜ਼ਾਂ ਵਿੱਚੋਂ ਨਾ ਖਾਣ ਜਿੰਨਾਂ ਚਿਰ ਊਰੀਮ ਅਰ ਥੁੰਮੀਮ ਲਈ ਕੋਈ ਜਾਜਕ ਨਾ ਖੜਾ ਹੋਵੇ
IRVPA   ਤਦ ਪ੍ਰਧਾਨ ਨੇ ਉਨ੍ਹਾਂ ਨੂੰ ਕਿਹਾ ਕਿ ਜਦ ਤੱਕ ਕੋਈ ਜਾਜਕ ਊਰੀਮ ਤੇ ਥੁੰਮੀਮ * ਕੂਚ 28:30 ਨਾਲ ਖੜਾ ਨਾ ਹੋ ਜਾਵੇ, ਤਦ ਤੱਕ ਕਿਸੇ ਨੂੰ ਅੱਤ ਪਵਿੱਤਰ ਵਸਤੂਆਂ ਵਿੱਚੋਂ ਕੁਝ ਖਾਣਾ ਨਾ ਦਿੱਤਾ ਜਾਵੇ।