Bible Language

Nehemiah 8:15 (NLV) New Life Verson

Versions

PAV   ਅਤੇ ਸਾਰਿਆਂ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਏਹ ਸੁਣਾਇਆ ਜਾਏ ਅਤੇ ਏਹ ਦੀ ਡੌਂਡੀ ਪਿਟਾਈ ਜਾਵੇ ਕਿ ਪਹਾੜ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ ਅਰ ਤੇਲ ਦੇ ਬਿਰਛ ਦੀਆਂ ਟਹਿਣੀਆਂ ਅਰ ਮਹਿੰਦੀ ਦੀਆਂ ਟਹਿਣੀਆਂ ਅਰ ਖਜੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਓ ਜਿਵੇਂ ਲਿਖਿਆ ਹੈ
IRVPA   ਅਤੇ ਆਪਣੇ ਸਾਰੇ ਸ਼ਹਿਰਾਂ ਅਤੇ ਯਰੂਸ਼ਲਮ ਵਿੱਚ ਇਹ ਸੁਣਾਇਆ ਜਾਵੇ ਅਤੇ ਇਹ ਮੁਨਾਦੀ ਕਰਵਾਈ ਜਾਵੇ ਕਿ ਪਰਬਤ ਉੱਤੇ ਜਾ ਕੇ ਜ਼ੈਤੂਨ ਦੀਆਂ ਟਹਿਣੀਆਂ, ਤੇਲ ਬਿਰਛ ਦੀਆਂ ਟਾਹਣੀਆਂ, ਮਹਿੰਦੀ ਦੀਆਂ ਟਹਿਣੀਆਂ, ਖਜ਼ੂਰ ਦੀਆਂ ਟਹਿਣੀਆਂ ਅਤੇ ਸੰਘਣੇ ਬਿਰਛਾਂ ਦੀਆਂ ਟਹਿਣੀਆਂ ਡੇਰੇ ਬਣਾਉਣ ਲਈ ਲਿਆਉਣ, ਜਿਵੇਂ ਕਿ ਲਿਖਿਆ ਹੈ।