Bible Language

Numbers 11:24 (NLV) New Life Verson

Versions

PAV   ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਆਖ ਸੁਣਾਈਆਂ ਅਤੇ ਓਹ ਨੇ ਸੱਤ੍ਰ ਮਨੁੱਖ ਜਿਹੜੇ ਪਰਜਾ ਦੇ ਬਜ਼ੁਰਗ ਸਨ ਇਕੱਠੇ ਕੀਤੇ ਅਤੇ ਓਹਨਾਂ ਨੂੰ ਤੰਬੂ ਦੇ ਆਲੇ ਦੁਆਲੇ ਖੜਾ ਕੀਤਾ
IRVPA   ਫੇਰ ਮੂਸਾ ਨੇ ਬਾਹਰ ਜਾ ਕੇ ਯਹੋਵਾਹ ਦੀਆਂ ਗੱਲਾਂ ਪਰਜਾ ਨੂੰ ਸੁਣਾਈਆਂ ਅਤੇ ਉਸ ਨੇ ਸੱਤਰ ਮਨੁੱਖ, ਜਿਹੜੇ ਪਰਜਾ ਦੇ ਬਜ਼ੁਰਗ ਸਨ, ਇਕੱਠੇ ਕਰਕੇ ਉਹਨਾਂ ਨੂੰ ਤੰਬੂ ਦੇ ਆਲੇ-ਦੁਆਲੇ ਖੜ੍ਹਾ ਕੀਤਾ।