Bible Language

Numbers 14:14 (NLV) New Life Verson

Versions

PAV   ਅਤੇ ਓਹ ਏਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਏਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਓਹਨਾਂ ਨੂੰ ਆਹਮੋ ਸਾਹਮਣੇ ਵਿਖਾਈਂ ਦਿੰਦਾ ਹੈ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ
IRVPA   ਅਤੇ ਉਹ ਇਸ ਦੇਸ ਦੇ ਵਸਨੀਕਾਂ ਨੂੰ ਦੱਸਣਗੇ। ਉਨ੍ਹਾਂ ਨੇ ਸੁਣਿਆ ਹੈ ਕਿ ਤੂੰ ਯਹੋਵਾਹ ਇਸ ਪਰਜਾ ਦੇ ਵਿੱਚ ਹੈਂ ਅਤੇ ਤੂੰ ਯਹੋਵਾਹ ਉਨ੍ਹਾਂ ਨੂੰ ਆਹਮੋ-ਸਾਹਮਣੇ ਵਿਖਾਈ ਦਿੰਦਾ ਹੈਂ ਅਤੇ ਤੇਰਾ ਬੱਦਲ ਉਨ੍ਹਾਂ ਦੇ ਉੱਤੇ ਖੜ੍ਹਾ ਰਹਿੰਦਾ ਹੈ ਅਤੇ ਤੂੰ ਉਨ੍ਹਾਂ ਦੇ ਅੱਗੇ-ਅੱਗੇ ਦਿਨ ਨੂੰ ਬੱਦਲ ਦੇ ਥੰਮ੍ਹ ਵਿੱਚ ਅਤੇ ਰਾਤ ਨੂੰ ਅੱਗ ਦੇ ਥੰਮ੍ਹ ਵਿੱਚ ਚੱਲਦਾ ਹੈਂ।