Bible Language

Numbers 14:9 (NLV) New Life Verson

Versions

PAV   ਕੇਵਲ ਨਾ ਤਾਂ ਤੁਸੀਂ ਯਹੋਵਾਹ ਦੇ ਵਿਰੁੱਧ ਆਕੀ ਹੋਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਓਹ ਤਾਂ ਸਾਡੀ ਇੱਕ ਬੁਰਕੀ ਹੀ ਹਨ। ਓਹਨਾਂ ਦੀ ਰੱਛਿਆ ਓਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਓਹਨਾਂ ਤੋਂ ਤੁਸੀਂ ਨਾ ਡਰੋ!
IRVPA   ਤੁਸੀਂ ਸਿਰਫ਼ ਯਹੋਵਾਹ ਦੇ ਵਿਰੁੱਧ ਗਵਾਹੀ ਨਾ ਦੇਵੋ, ਨਾ ਹੀ ਤੁਸੀਂ ਉਸ ਦੇਸ ਦੇ ਲੋਕਾਂ ਤੋਂ ਡਰੋ ਕਿਉਂ ਜੋ ਉਹ ਤਾਂ ਸਾਡੇ ਲਈ ਮਾਮੂਲੀ ਹੀ ਹਨ। ਉਹਨਾਂ ਦੀ ਸੁਰੱਖਿਆ ਉਹਨਾਂ ਦੇ ਉੱਤੋਂ ਜਾਂਦੀ ਰਹੀ ਹੈ ਅਤੇ ਯਹੋਵਾਹ ਸਾਡੇ ਨਾਲ ਹੈ ਉਹਨਾਂ ਤੋਂ ਤੁਸੀਂ ਨਾ ਡਰੋ!