Bible Language

Numbers 18:28 (NLV) New Life Verson

Versions

PAV   ਇਉਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ
IRVPA   ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।