Bible Language

Numbers 19:14 (NLV) New Life Verson

Versions

PAV   ਏਹ ਬਿਵਸਥਾ ਹੈ ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੀਕ ਅਸ਼ੁੱਧ ਰਹੇਗਾ
IRVPA   ਜਦ ਕੋਈ ਮਨੁੱਖ ਤੰਬੂ ਵਿੱਚ ਮਰ ਜਾਵੇ ਤਾਂ ਉਸ ਲਈ ਇਹ ਬਿਵਸਥਾ ਹੈ। ਜੋ ਕੋਈ ਤੰਬੂ ਵਿੱਚ ਵੜੇ ਅਤੇ ਜੋ ਕੋਈ ਤੰਬੂ ਵਿੱਚ ਹੋਵੇ ਸੱਤ ਦਿਨ ਤੱਕ ਅਸ਼ੁੱਧ ਰਹੇਗਾ।