Bible Language

Numbers 25:11 (NLV) New Life Verson

Versions

PAV   ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤ੍ਰ ਫੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ।। ਜਦ ਓਹ ਉਨ੍ਹਾਂ ਵਿੱਚ ਮੇਰੀ ਅਣਖ ਨਾਲ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਨਾਲ ਅੰਤ ਨਹੀਂ ਕੀਤਾ
IRVPA   ਹਾਰੂਨ ਜਾਜਕ ਦੇ ਪੋਤੇ ਅਲਆਜ਼ਾਰ ਦੇ ਪੁੱਤਰ ਫ਼ੀਨਹਾਸ ਨੇ ਮੇਰੇ ਕ੍ਰੋਧ ਨੂੰ ਇਸਰਾਏਲੀਆਂ ਤੋਂ ਟਾਲ ਦਿੱਤਾ ਹੈ। ਜਦ ਉਹ ਉਨ੍ਹਾਂ ਵਿੱਚ ਮੇਰੀ ਅਣਖ ਕਾਰਨ ਅਣਖੀ ਹੋਇਆ ਤਾਂ ਹੀ ਮੈਂ ਇਸਰਾਏਲੀਆਂ ਦਾ ਆਪਣੀ ਅਣਖ ਦੇ ਕਾਰਨ ਨਾਸ ਨਹੀਂ ਕੀਤਾ।