Versions
PAV ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚੋਂ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਆਕੀ ਹੋ ਗਏ ਸਨ। ਓਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸਦੇ ਪੁੱਤ੍ਰ ਨਹੀਂ ਸਨ
IRVPA ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।