Bible Language

Numbers 28:14 (NLV) New Life Verson

Versions

PAV   ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਛੱਤ੍ਰੇ ਲਈ ਹੀਨ ਦੀ ਤਿਹਾਈ ਅਤੇ ਹਰ ਲੇਲੇ ਲਈ ਹੀਨ ਦੀ ਚੌਥਾਈ ਹੋਵੇ। ਏਹ ਸਾਰੇ ਵਰ੍ਹੇ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ
IRVPA   ਉਨ੍ਹਾਂ ਦੇ ਪੀਣ ਦੀਆਂ ਭੇਟਾਂ ਹਰ ਵਹਿੜੇ ਲਈ ਅੱਧਾ ਹੀਨ ਮਧ ਅਤੇ ਹਰ ਭੇਡੂ ਲਈ ਹੀਨ ਦੀ ਤਿਹਾਈ ਅਤੇ ਹਰ ਭੇਡ ਦੇ ਬੱਚੇ ਲਈ ਹੀਨ ਦੀ ਚੌਥਾਈ ਹੋਵੇ। ਇਹ ਸਾਰੇ ਸਾਲ ਦੇ ਹਰ ਮਹੀਨੇ ਦੀ ਹੋਮ ਦੀ ਬਲੀ ਹੋਵੇ।