Bible Language

Numbers 28:24 (NLV) New Life Verson

Versions

PAV   ਇਸ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੀਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਏਹ ਅਖੰਡ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨਾ ਚੜ੍ਹਾਇਆ ਜਾਵੇ
IRVPA   ਇਸੇ ਤਰ੍ਹਾਂ ਤੁਸੀਂ ਸੱਤਾਂ ਦਿਨਾਂ ਤੱਕ ਯਹੋਵਾਹ ਲਈ ਪਰਸ਼ਾਦ ਚੜ੍ਹਾਇਓ ਜਿਹੜਾ ਸੁਗੰਧਤਾ ਦੀ ਅੱਗ ਦੀ ਭੇਟ ਹੋਵੇ ਅਤੇ ਇਹ ਹੋਮ ਬਲੀ ਅਤੇ ਪੀਣ ਦੀ ਭੇਟ ਦੇ ਬਿਨ੍ਹਾਂ ਚੜ੍ਹਾਇਆ ਜਾਵੇ।