Bible Language

Numbers 28:3 (NLV) New Life Verson

Versions

PAV   ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਏਹ ਭੇਟ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇਕ ਸਾਲੇ ਲੇਲੇ ਬੱਜ ਤੋਂ ਰਹਿਤ ਨਿੱਤ ਦੋ ਦੋ ਸਦਾ ਦੀ ਹੋਮ ਦੀ ਬਲੀ ਲਈ
IRVPA   ਅਤੇ ਤੂੰ ਉਨ੍ਹਾਂ ਨੂੰ ਆਖੀਂ, ਅੱਗ ਦੀ ਭੇਟ ਇਹ ਹੈ ਜਿਹੜੀ ਤੁਸੀਂ ਯਹੋਵਾਹ ਲਈ ਚੜ੍ਹਾਓ, ਇੱਕ-ਇੱਕ ਸਾਲ ਦੇ ਦੋ ਲੇਲੇ ਜਿਹੜੇ ਦੋਸ਼ ਰਹਿਤ ਹੋਣ, ਇਹ ਰੋਜ਼ ਦੀ ਹੋਮ ਬਲੀ ਲਈ ਹਨ।