Bible Language

Numbers 29:39 (NLV) New Life Verson

Versions

PAV   ਏਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾ ਅਰ ਖੁਸ਼ੀਆਂ ਦੀਆਂ ਭੇਟਾਂ ਤੋਂ ਛੁੱਟ ਚੜਾਓ। ਏਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਰ ਤੁਹਾਡੇ ਪੀਣ ਦੀਆਂ ਭੇਟਾਂ ਅਰ ਤੁਹਾਡੇ ਸੁੱਖ ਸਾਂਦ ਦੀਆਂ ਭੇਟਾਂ ਲਈ ਹੋਣ
IRVPA   ਇਹ ਤੁਸੀਂ ਯਹੋਵਾਹ ਲਈ ਆਪਣੇ ਠਹਿਰਾਏ ਹੋਏ ਪਰਬਾਂ ਵਿੱਚ ਆਪਣੀਆਂ ਸੁੱਖਣਾਂ ਅਤੇ ਖੁਸ਼ੀ ਦੀਆਂ ਭੇਟਾਂ ਤੋਂ ਅਲੱਗ ਚੜ੍ਹਾਓ। ਇਹ ਤੁਹਾਡੇ ਹੋਮ ਦੀਆਂ ਬਲੀਆਂ ਅਤੇ ਤੁਹਾਡੇ ਮੈਦੇ ਦੀਆਂ ਭੇਟਾਂ ਅਤੇ ਤੁਹਾਡੇ ਸੁੱਖ-ਸਾਂਦ ਦੀਆਂ ਭੇਟਾਂ ਲਈ ਹੋਣ।