Bible Language

Numbers 32:17 (NLV) New Life Verson

Versions

PAV   ਪਰ ਅਸੀਂ ਸ਼ਸਤ੍ਰ ਕੱਸ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੀਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪੁਚਾ ਲਈਏ ਅਤੇ ਸਾਡੇ ਨਿੱਕੇ ਨਿਆਣੇ ਗੜ੍ਹ ਵਾਲੇ ਸ਼ਹਿਰਾਂ ਵਿੱਚ ਏਸ ਧਰਤੀ ਦੇ ਵਸਨੀਕਾਂ ਦੇ ਕਾਰਨ ਵੱਸਣਗੇ
IRVPA   ਪਰ ਅਸੀਂ ਸ਼ਸਤਰ ਲੈ ਕੇ ਇਸਰਾਏਲੀਆਂ ਦੇ ਅੱਗੇ ਹੋਵਾਂਗੇ ਜਦ ਤੱਕ ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਟਿਕਾਣਿਆਂ ਉੱਤੇ ਨਾ ਪਹੁੰਚਾ ਦੇਈਏ ਅਤੇ ਸਾਡੇ ਬਾਲ ਬੱਚੇ ਇਸ ਦੇਸ ਦੇ ਨਿਵਾਸੀਆਂ ਨਾਲ ਗੜ੍ਹ ਵਾਲੇ ਸ਼ਹਿਰਾਂ ਵਿੱਚ ਰਹਿਣਗੇ।