Bible Language

Numbers 34:14 (NLV) New Life Verson

Versions

PAV   ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਮਿਲਖ ਨੂੰ ਪਾ ਲਿਆ ਹੈ
IRVPA   ਕਿਉਂ ਜੋ ਰਊਬੇਨੀਆਂ ਦੇ ਗੋਤ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਗਾਦੀਆਂ ਨੇ ਆਪਣਿਆਂ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਅਤੇ ਮਨੱਸ਼ਹ ਦੇ ਅੱਧੇ ਗੋਤ ਨੇ ਆਪਣੀ ਜ਼ਮੀਨ ਨੂੰ ਪਾ ਲਿਆ ਹੈ।