Bible Language

Philemon 1:11 (NLV) New Life Verson

Versions

PAV   ਜਿਹੜਾ ਅੱਗੇ ਤੇਰੇ ਕਿਸੇ ਕੰਮ ਦਾ ਨਾ ਸੀ ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ
ERVPA   ਅਤੀਤ ਵਿੱਚ, ਉਹ ਤੁਹਾਡੇ ਲਈ ਬੇਕਾਰ ਸੀ। ਪਰ ਹੁਣ ਉਹ ਦੋਹਾਂ ਮੇਰੇ ਅਤੇ ਤੁਹਾਡੇ ਲਈ ਉਪਯੋਗੀ ਬਣ ਗਿਆ ਹੈ।
IRVPA   ਜਿਹੜਾ ਪਹਿਲਾਂ ਤੇਰੇ ਕਿਸੇ ਕੰਮ ਦਾ ਨਹੀਂ ਸੀ, ਪਰ ਹੁਣ ਤੇਰੇ ਅਤੇ ਮੇਰੇ ਬਹੁਤ ਕੰਮ ਦਾ ਹੈ।