Bible Language

Philippians 2:23 (NLV) New Life Verson

Versions

PAV   ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਘੱਲ ਦਿਆਂ
ERVPA   ਮੇਰਾ ਉਸਨੂੰ ਤੁਹਾਡੇ ਵੱਲ ਛੇਤੀ ਭੇਜਣ ਦਾ ਇਰਾਦਾ ਹੈ। ਮੈਂ ਉਸਨੂੰ ਉਦੋਂ ਭੇਜ ਦਿਆਂਗਾ ਜਦੋਂ ਮੈਨੂੰ ਆਪਣੇ ਨਾਲ ਵਾਪਰਨ ਵਾਲੇ ਹਲਾਤਾਂ ਬਾਰੇ ਪਤਾ ਲੱਗ ਜਾਵੇਗਾ।
IRVPA   ਸੋ ਮੈਨੂੰ ਆਸ ਹੈ ਕਿ ਜਿਸ ਵੇਲੇ ਵੇਖ ਲਵਾਂ ਜੋ ਮੇਰਾ ਕੀ ਹਾਲ ਹੋਵੇਗਾ ਤਾਂ ਝੱਟ ਉਹ ਨੂੰ ਭੇਜ ਦਿਆਂ।