Bible Language

Philippians 2:26 (NLV) New Life Verson

Versions

PAV   ਇਸ ਲਈ ਜੋ ਉਹ ਤੁਸੀਂ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਭਈ ਉਹ ਮਾਂਦਾ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ
ERVPA   ਉਹ ਤੁਹਾਨੂੰ ਸਾਰਿਆਂ ਨੂੰ ਮਿਲਣਾ ਚਾਹੁੰਦਾ ਹੈ। ਉਹ ਫ਼ਿਕਰਮੰਦ ਹੈ ਕਿਉਂਕਿ ਤੁਸੀਂ ਜਾਣ ਗਏ ਕਿ ਉਹ ਬਿਮਾਰ ਸੀ।
IRVPA   ਕਿਉਂ ਜੋ ਉਹ ਤੁਹਾਨੂੰ ਸਭਨਾਂ ਨੂੰ ਬਹੁਤ ਲੋਚਦਾ ਸੀ ਅਤੇ ਤੁਸੀਂ ਜੋ ਸੁਣਿਆ ਸੀ ਕਿ ਉਹ ਬਿਮਾਰ ਪਿਆ ਹੈ ਇਸ ਕਰਕੇ ਉਹ ਉਦਾਸ ਰਹਿੰਦਾ ਸੀ