Bible Language

Philippians 2:9 (NLV) New Life Verson

Versions

PAV   ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ
ERVPA   ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸਨੂੰ ਉਚਾਈ ਵਾਲੀ ਜਗ਼੍ਹਾ ਤੇ ਉਭਾਰਿਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
IRVPA   ਇਸ ਕਾਰਨ ਪਰਮੇਸ਼ੁਰ ਨੇ ਵੀ ਉਸ ਨੂੰ ਅੱਤ ਉੱਚਿਆਂ ਕੀਤਾ ਅਤੇ ਉਸ ਨੂੰ ਉਹ ਨਾਮ ਦਿੱਤਾ ਜਿਹੜਾ ਸਭਨਾਂ ਨਾਮਾਂ ਤੋਂ ਉੱਤਮ ਹੈ।