Bible Language

Psalms 126:2 (NLV) New Life Verson

Versions

PAV   ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਏਹ ਆਖੀਦਾ ਸੀ, ਭਈ ਯਹੋਵਾਹ ਨੇ ਉਨ੍ਹਾਂ ਲਈ ਵੱਡੇ ਵੱਡੇ ਕੰਮ ਕੀਤੇ ਹਨ!
IRVPA   ਤਦ ਸਾਡੇ ਮੂੰਹ ਹਾਸੇ ਨਾਲ ਭਰ ਗਏ, ਅਤੇ ਸਾਡੀਆਂ ਜੀਭਾਂ ਉੱਤੇ ਜੈਕਾਰਾ ਸੀ, ਤਦ ਕੌਮਾਂ ਵਿੱਚ ਇਹ ਆਖਿਆ ਜਾਂਦਾ ਸੀ, ਯਹੋਵਾਹ ਨੇ ਉਨ੍ਹਾਂ ਲਈ ਵੱਡੇ-ਵੱਡੇ ਕੰਮ ਕੀਤੇ ਹਨ!