Bible Language

Psalms 38:16 (NLV) New Life Verson

Versions

PAV   ਮੈਂ ਤਾਂ ਆਖਿਆ ਭਈ ਐਉਂ ਨਾ ਹੋਵੇ ਕਿ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
IRVPA   ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,