Versions
PAV ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
IRVPA ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।