Bible Language

Psalms 44:3 (NLV) New Life Verson

Versions

PAV   ਉਨ੍ਹਾਂ ਨੇ ਤਾਂ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਮਿਲਖ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਭੁਜਾ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਰ ਤੇਰੀ ਭੁਜਾ ਅਰ ਤੇਰੇ ਮੁਖੜੇ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੈਂ ਉਨ੍ਹਾਂ ਦਾ ਪੱਖ ਕੀਤਾ।।
IRVPA   ਉਨ੍ਹਾਂ ਨੇ ਆਪਣੀ ਤਲਵਾਰ ਨਾਲ ਉਸ ਧਰਤੀ ਨੂੰ ਵਿਰਾਸਤ ਵਿੱਚ ਨਹੀਂ ਲਿਆ, ਨਾ ਉਨ੍ਹਾਂ ਦੀ ਬਾਂਹ ਨੇ ਉਨ੍ਹਾਂ ਨੂੰ ਬਚਾਇਆ, ਸਗੋਂ ਤੇਰੇ ਸੱਜੇ ਹੱਥ ਅਤੇ ਤੇਰੀ ਬਾਂਹ ਅਤੇ ਤੇਰੇ ਮੁਖ ਦੇ ਚਾਨਣ ਨੇ ਇਹ ਕੀਤਾ, ਕਿਉਂ ਜੋ ਤੂੰ ਉਨ੍ਹਾਂ ਦਾ ਪੱਖ ਕੀਤਾ।