Bible Language

Psalms 46:4 (NLV) New Life Verson

Versions

PAV   ਇੱਕ ਨਦੀ ਹੈ ਜਿਹ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਹਰਿਆਂ ਦੇ ਪਵਿੱਤਰ ਅਸਥਾਨ ਨੂੰ ਅਨੰਦਿਤ ਕਰਦੀਆਂ ਹਨ।
IRVPA   ਇੱਕ ਨਦੀ ਹੈ ਜਿਸ ਦੀਆਂ ਧਾਰਾਂ ਪਰਮੇਸ਼ੁਰ ਦੇ ਨਗਰ ਨੂੰ, ਅੱਤ ਮਹਾਨ ਦੇ ਡੇਰਿਆਂ ਅਤੇ ਪਵਿੱਤਰ ਸਥਾਨ ਨੂੰ ਅਨੰਦਿਤ ਕਰਦੀਆਂ ਹਨ।