Bible Language

Psalms 76:11 (NLV) New Life Verson

Versions

PAV   ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਨਾਂ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।
IRVPA   ਯਹੋਵਾਹ ਆਪਣੇ ਪਰਮੇਸ਼ੁਰ ਦੀਆਂ ਸੁੱਖਣਾ ਸੁੱਖੋ ਅਤੇ ਪੂਰੀਆਂ ਵੀ ਕਰੋ, ਜਿਹੜੇ ਉਸ ਦੇ ਆਲੇ-ਦੁਆਲੇ ਹਨ, ਓਹ ਸੱਭੇ ਉਸ ਦੇ ਲਈ ਜਿਸ ਤੋਂ ਡਰਨਾ ਚਾਹੀਦਾ ਹੈ ਭੇਟਾਂ ਲਿਆਉਣ।