Versions
PAV ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਅਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ।। ਸਲਹ।।
IRVPA ਤੂੰ ਬਿਪਤਾ ਵਿੱਚ ਪੈ ਕੇ ਪੁਕਾਰਿਆ ਤਾਂ ਮੈਂ ਤੈਨੂੰ ਛੁਡਾਇਆ, ਗੱਜਣ ਦੇ ਗੁਪਤ ਸਥਾਨ ਵਿੱਚੋਂ ਮੈਂ ਤੈਨੂੰ ਉੱਤਰ ਦਿੱਤਾ, ਮਰੀਬਾਹ ਦੇ ਪਾਣੀ ਕੋਲ ਮੈਂ ਤੈਨੂੰ ਪਰਖਿਆ। ਸਲਹ।