Bible Language

Revelation 14:14 (NLV) New Life Verson

Versions

PAV   ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਚਿੱਟਾ ਬੱਦਲ ਹੈ ਅਤੇ ਓਸ ਬੱਦਲ ਉੱਤੇ ਮਨੁੱਖ ਦੇ ਪੁੱਤ੍ਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜੀ ਬੈਠਾ ਹੈ
ERVPA   ਮੈਂ ਤਕਿਆ ਅਤੇ ਮੇਰੇ ਅੱਗੇ ਇੱਕ ਚਿਟ੍ਟਾ ਬੱਦਲ ਸੀ। ਉਸ ਚਿਟ੍ਟੇ ਬੱਦਲ ਉੱਪਰ ਉਹ ਬੈਠਾ ਸੀ ਜਿਹਡ਼ਾ ਮਨੁੱਖ ਦੇ ਪੁੱਤਰ ਵਰਗਾ ਜਾਪਦਾ ਸੀ। ਉਸਦੇ ਸਿਰ ਤੇ ਸੁਨਿਹਰੀ ਤਾਜ ਸੀ ਅਤੇ ਉਸਦੇ ਹੱਥ ਵਿੱਚ ਤਿੱਖੀ ਦਾਤਰੀ ਸੀ।
IRVPA   {ਵਾਢੀ} PS ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਬੱਦਲ ਹੈ ਅਤੇ ਉਸ ਬੱਦਲ ਉੱਤੇ ਮਨੁੱਖ ਦੇ ਪੁੱਤਰ ਵਰਗਾ ਕੋਈ ਆਪਣੇ ਸਿਰ ਉੱਤੇ ਸੋਨੇ ਦਾ ਮੁਕਟ ਪਹਿਨੇ ਅਤੇ ਆਪਣੇ ਹੱਥ ਵਿੱਚ ਤਿੱਖੀ ਦਾਤੀ ਫੜ੍ਹੀ ਬੈਠਾ ਹੈ।