Bible Language

Revelation 15:7 (NLV) New Life Verson

Versions

PAV   ਅਤੇ ਚੌਹਾਂ ਜੰਤੂਆਂ ਵਿੱਚੋਂ ਇੱਕ ਨੇ ਓਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ ਜੁੱਗ ਜੀਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ
ERVPA   ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹਡ਼ਾ ਸਦਾ ਜੀਵਤ ਹੈ।
IRVPA   ਅਤੇ ਚਾਰਾਂ ਪ੍ਰਾਣੀਆਂ ਵਿੱਚੋਂ ਇੱਕ ਨੇ ਉਹਨਾਂ ਸੱਤਾਂ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਫੜਾਏ ਜਿਹੜੇ ਜੁੱਗੋ-ਜੁੱਗ ਜਿਉਂਦੇ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ।